holidays1

ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦਾ ਐਲਾਨ

ਨੈਸ਼ਨਲ ਪੰਜਾਬ

ਜਿੰਨਾਂ ਦੇ ਮਾਤਾ-ਪਿਤਾ ਜਾਂ ਸੱਸ ਸਹੁਰਾ ਨਹੀਂ ਉਨ੍ਹਾਂ ਨੂੰ ਨਹੀਂ ਮਿਲੇਗੀ ਛੁੱਟੀ

ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਉਰੋ;

ਸੂਬਾ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਨੂੰ ਛੁੱਟੀ ਲੈਣ ਲਈ ਆਨਲਾਈਨ ਅਪਲਾਈ ਕਰਨਾ ਪਵੇਗਾ। ਆਸਾਮ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਸਪੈਸ਼ਲ ਕੇਜੂਅਲ ਲੀਵ ਦੇਣ ਦਾ ਐਲਾਨ ਕੀਤਾ ਤਾਂ ਕਿ ਉਹ ਆਪਣੇ ਮਾਤਾ-ਪਿਤਾ ਜਾਂ ਸੱਸ ਸਹੁਰੇ ਨਾਲ ਸਮਾਂ ਬਤੀਤ ਕਰ ਸਕਣਗੇ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ‘ਮਾਤਾ-ਪਿਤਾ ਵੰਦਨਾ’ ਯੋਜਨਾ ਦੇ ਤਹਿਤ 14 ਅਤੇ 15 ਨਵੰਬਰ 2025 ਨੂੰ ਦਿੱਤੀ ਜਾਵੇਗੀ। ਇਸ ਲਈ ਕਰਮਚਾਰੀ ਨੂੰ ਆਨਲਾਈਨ ਅਪਲਾਈ ਕਰਨਾ ਪਵੇਗਾ।

ਇਹ ਵੀ ਹੈ ਕਿ ਕਰਮਚਾਰੀ ਆਪਣੇ ਮੰਨੋਰੰਜਨ ਲਈ ਇਹ ਛੁੱਟੀ ਨਹੀਂ ਲੈ ਸਕਣਗੇ, ਜਿੰਨਾਂ ਕਰਮਚਾਰੀਆਂ ਦੇ ਮਾਤਾ-ਪਿਤਾ ਜਾਂ ਸੱਸ ਸਹੁਰਾ ਨਹੀਂ ਹਨ, ਉਨ੍ਹਾਂ ਨੂੰ ਇਹ ਛੁੱਟੀ ਨਹੀਂ ਮਿਲੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।