ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਨਗਰ ਨਿਗਮਾਂ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਵੀ 5 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੁਲਿਸ ਪ੍ਰਸ਼ਾਸਨ ਵਿੱਚ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਹ ਸਾਰੇ ਡੀਐਸਪੀ ਰੈਂਕ ਦੇ ਹਨ।














