ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਚ ਵਾਧਾ

ਪੰਜਾਬ

ਮੋਹਾਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ;

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ।ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਉਹ 4 ਅਕਤੂਬਰ ਤੱਕ ਹਿਰਾਸਤ ਵਿੱਚ ਰਹਿਣ। ਮਜੀਠੀਆ ਨੂੰ ਇਹ ਫੈਸਲਾ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਾਇਆ ਗਿਆ।ਅਦਾਲਤ ਦੇ ਇਸ ਫੈਸਲੇ ਦੇ ਨਾਲ, ਮਾਮਲੇ ਦੀ ਜਾਂਚ ਵੀ ਜਾਰੀ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਕਾਰਵਾਈ ਦੀ ਸੰਭਾਵਨਾ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।