ਜਹਾਜ਼ ਅਸਮਾਨ ‘ਚ ‘ਅੱਗ ਦਾ ਗੋਲਾ’ ਬਣਿਆ

ਸੰਸਾਰ ਪੰਜਾਬ

ਸੈਕਰਾਮੈਂਟੋ 7 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸੋਮਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦੱਸ ਦਈਏ ਕਿ ਸੈਕਰਾਮੈਂਟੋ ਵਿੱਚ ਇੱਕ ਮੈਡੀਕਲ ਹੈਲੀਕਾਪਟਰ ਉਡਾਣ ਭਰਨ ਤੋਂ ਤੁਰੰਤ ਬਾਅਦ ਕੰਟਰੋਲ ਗੁਆ ਕੇ ਹਾਈਵੇ-50 ‘ਤੇ ਕ੍ਰੈਸ਼ ਹੋ ਗਿਆ।ਇਸ ਹਾਦਸੇ ਵਿੱਚ ਪਾਇਲਟ ਸਮੇਤ ਤਿੰਨ ਕਰੂ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਤੇ ਕਲਿਕ ਕਰੋ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।