ਗਾਇਕ ਖ਼ਾਨ ਸਾਬ੍ਹ ਨੂੰ ਵੱਡਾ ਸਦਮਾ; ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਨੂੰ ਵੱਡਾ ਸਦਮਾ ਲੱਗਾ ਹੈ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ (70) ਦਾ ਅੱਜ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਥਰੂਮ ਵਿੱਚ ਨਹਾਉਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।