ਉੱਘੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਦਿਹਾਂਤ

ਚੰਡੀਗੜ੍ਹ ਪੰਜਾਬ

ਲੁਧਿਆਣਾ 11 ਮਈ,ਬੋਲੇ ਪੰਜਾਬ ਬਿਓਰੋ: ਅੱਜ ਉਸ ਸਮੇਂ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ  ਸਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਪਾਤਰ (79) ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ ਸਵੇਰ ਨੂੰ ਉੱਠੇ ਹੀ ਨਹੀਂ ।  ਸੂਤਰਾਂ ਤੋਂ ਪਤਾ ਲੱਗਾ ਹੈ ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।