ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਰੋਕ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਚੀ ਵਿੱਚ ਦਿੱਤੀਆਂ ਗਈਆਂ ਦਵਾਈਆਂ ਦਾ ਕਿਸੇ ਮਰੀਜ਼ ਲਈ ਵਰਤੋਂ ਨਾ ਕੀਤੀ ਜਾਵੇ। ਜੇਕਰ ਕਿਸੇ ਵੀ ਦੁਕਾਨ ਉਤੇ ਇਹ ਦਵਾਈਆਂ ਵੇਚੀਆਂ ਜਾ ਰਹੀਆਂ ਹਨ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।