CM ਕੇਜਰੀਵਾਲ, ਸਾਰੇ ਵਿਧਾਇਕਾਂ ਦੀ ਬੁਲਾਈ ਵਿਸ਼ੇਸ਼ ਕੱਲ੍ਹ ਮੀਟਿੰਗ

ਚੰਡੀਗੜ੍ਹ ਨੈਸ਼ਨਲ ਪੰਜਾਬ


ਦਿੱਲੀ, 11 ਮਈ, ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਸਾਰੇ ਵਿਧਾਇਕਾਂ ਦੀ ਵਿਸ਼ੇਸ਼ ਮੀਟਿੰਗ 12 ਮਈ ਨੂੰ ਬੁਲਾਈ ਹੈ। ਇਹ ਮੀਟਿੰਗ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਆਪ ਦੇ ਸਾਰੇ ਵਿਧਾਇਕਾਂ ਨੂੰ ਇਸ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਕੇਜਰੀਵਾਲ ਆਪਣੇ ਸਾਰੇ ਵਿਧਾਇਕਾਂ ਨਾਲ ਲੋਕ ਸਭਾ ਚੋਣਾਂ ਸਮੇਤ ਸਰਕਾਰ ਦੀਆਂ ਵੱਖ-ਵੱਖ ਰਣਨੀਤੀਆਂ ‘ਤੇ ਚਰਚਾ ਕਰ ਸਕਦੇ ਹਨ। ਇਹ ਮੀਟਿੰਗ ਸਿਵਲ ਲਾਈਨ ਨਿਵਾਸ ਵਿਖੇ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।