Raja Warring ਦੇ ਮਸਲੇ ‘ਤੇ DC-cum-DEO ਨੂੰ ਕੀਤਾ ਸੰਮਨ SC ਕਮਿਸ਼ਨ ਨੇ – ਕਿਹਾ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ? RO ਦੇ ਜਵਾਬ ਨੂੰ ਕੀਤਾ ਰੱਦ’

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਉਰੋ;

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਮਸਲੇ ਤੇ ਐਸਸੀ ਕਮਿਸ਼ਨ ਦੇ ਵੱਲੋਂ ਡੀਸੀ-ਕਮ-ਡੀਈਓ ਨੂੰ ਸੰਮਨ ਜਾਰੀ ਕੀਤੇ ਹਨ। ਆਪਣੇ ਸੰਮਨ ਵਿੱਚ ਕਮਿਸ਼ਨ ਨੇ ਡੀਸੀ-ਕਮ-ਡੀਈਓ ਨੂੰ ਲਿਖਿਆ ਹੈ ਕਿ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ?

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਜ਼ੋ ਰਿਪੋਰਟ ਅੱਜ ਕਮਿਸ਼ਨ ਨੂੰ ਪੇਸ਼ ਕੀਤੀ ਗਏ ਜਵਾਬ ਤਸੱਲੀ ਬਖਸ਼ ਨਹੀਂ ਪਾਇਆ ਗਿਆ, ਜਿਸ ਕਰਕੇ ਜ਼ਿਲ੍ਹਾ ਚੋਣ ਅਫਸਰ ਨੂੰ ਤਲਬ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ 6ਨਵੰਬਰ 2025 ਨੂੰ ਤਲਬ ਕੀਤਾ ਜਾ ਚੁੱਕਾ ਹੈ।

 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।