ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ ਦਾ ਉਠਾਣ ਕੀਤਾ

ਚੰਡੀਗੜ੍ਹ

ਚੰਡੀਗੜ੍ਹ 18 ਦਸੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Latest News

Latest News