ਚੰਡੀਗੜ੍ਹ, 19 ਦਸੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਭਲਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 3 ਵਜੇ ਹੋਵੇਗੀ।












