ਪੰਜਾਬ ‘ਚ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 14 ਜਨਵਰੀ, ਬੋਲੇ ਪੰਜਾਬ ਬਿਊਰੋ :

ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਮੋਗਾ ਦੇ ਦੋ ਸਕੂਲਾਂ, ਡੀਐਨ ਮਾਡਲ ਸਕੂਲ ਅਤੇ ਕੋਟ ਈਸੇ ਖਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।

ਮੋਗਾ ਦੇ ਦੋ ਸਕੂਲਾਂ, ਡੀਐਨ ਮਾਡਲ ਸਕੂਲ ਅਤੇ ਕੋਟ ਈਸੇ ਖਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਪੁਲਿਸ ਨੇ ਦੋਵਾਂ ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਤੋਂ ਬਾਅਦ ਬੰਬ ਸਕੁਐਡ ਬੁਲਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਗਣਤੰਤਰ ਦਿਵਸ ਤੋਂ ਠੀਕ ਪਹਿਲਾਂ ਮਿਲੀ ਧਮਕੀ ਕਾਰਨ ਸੁਰੱਖਿਆ ਏਜੰਸੀਆਂ ਚਿੰਤਤ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।