ਪੰਜਾਬ ‘ਚ ਗਣਤੰਤਰ ਦਿਵਸ ਮੌਕੇ ਕੁਰਸੀ ‘ਤੇ ਬੈਠਣ ਨੂੰ ਲੈ ਕੇ AAP ਵਿਧਾਇਕ ਤੇ ਨਗਰ ਕੌਂਸਲ ਪ੍ਰਧਾਨ ਹੋਏ ਹੱਥੋਪਾਈ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ :

ਦੇਸ਼ ਅੱਜ ਗਣਤੰਤਰ ਦਿਵਸ ਮਨਾ ਰਿਹਾ ਹੈ।ਇਸ ਮੌਕੇ ਵੱਖ-ਵੱਖ ਥਾਈਂ ਸਮਾਗਮ ਹੋ ਰਹੇ ਹਨ।ਪੰਜਾਬ ‘ਚ ਅੱਜ ਗਣਤੰਤਰ ਦਿਵਸ ਮੌਕੇ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ।

ਬਠਿੰਡਾ ਸ਼ਹਿਰ ਦੇ ਮੋਡ ਮੰਡੀ ਨੇੜੇ ‘ਆਪ’ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਦੀ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨਾਲ ਕੁਰਸੀ ‘ਤੇ ਬੈਠਣ ਨੂੰ ਲੈ ਕੇ ਬਹਿਸ ਹੋ ਗਈ। ਇਹ ਬਹਿਸ ਇਸ ਹੱਦ ਤੱਕ ਵੱਧ ਗਈ ਕਿ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿੱਚ ਹੱਥੋਪਾਈ ਹੋ ਗਈ। ਇਹ ਘਟਨਾ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਵਾਪਰੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।