ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ;
ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਕੁਸਮ ਕੈਰੋਂ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ ਅੱਜ 29 ਜਨਵਰੀ ਨੂੰ ਪੌਣੇ 4 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘੱਟ ਵਿੱਚ ਹੋਵੇਗਾ.












