ਅੱਜ ਸਵੇਰੇ ਤੜਕੇ ਸਿੱਕਮ ‘ਚ ਆਇਆ ਭੂਚਾਲ 

ਚੰਡੀਗੜ੍ਹ ਪੰਜਾਬ

ਗੰਗਟੋਕ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਿੱਕਮ ਦੇ ਨਾਮਚੀ ਵਿੱਚ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 3:11 ਵਜੇ ਧਰਤੀ ਦੀ ਸਤ੍ਹਾ ਤੋਂ 5 ਕਿਲੋਮੀਟਰ ਹੇਠਾਂ ਆਇਆ। ਇਸ ਭੂਚਾਲ ਦੀ ਤੀਬਰਤਾ 4.0 ਮਾਪੀ ਗਈ।ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।