ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। 

ਸਕੂਲ ਦੇ ਸਮੇਂ ਵਿੱਚ ਇਹ ਸੋਧ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਚਲਾਉਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।