ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ;

ਪੰਜਾਬ ‘ਚ ਬੁੱਧਵਾਰ 4 ਮਾਰਚ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਹੋਲੀ ਦੇ ਮੱਦੇਨਜ਼ਰ ਰਹੇਗੀ। ਹੋਲੀ ਕਾਰਨ ਸੂਬੇ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ) ਪੂਰੀ ਤਰ੍ਹਾਂ ਬੰਦ ਰਹਿਣਗੇ।

ਦੱਸ ਦਈਏ ਕਿ ਪੰਜਾਬ ਸਮੇਤ ਪੂਰੇ ਭਾਰਤ ‘ਚ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਧਾਰਮਿਕ ਕੈਲੰਡਰ ਅਨੁਸਾਰ, ਫੱਗਣ ਮਹੀਨੇ ਦੀ ਪੂਰਨਮਾਸ਼ੀ 2 ਮਾਰਚ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਰਹੇਗੀ। ਇਸ ਵਾਰ ਹੋਲਿਕਾ ਦਹਿਨ 3 ਮਾਰਚ ਦੀ ਸ਼ਾਮ ਨੂੰ ਕੀਤਾ ਜਾਵੇਗਾ, ਜਦਕਿ ਰੰਗਾਂ ਵਾਲੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।