ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 29 ਮਾਰਚ ਨੂੰ ਚੰਡੀਗੜ੍ਹ ‘ਚ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।