ਸ਼੍ਰੋਮਣੀ ਅਕਾਲੀ ਦਲ ਵੱਲੋਂ ਜੈਤੋ ਵਿਖੇ ‘ਪੰਜਾਬ ਬਚਾਓ’ ਰੈਲੀ ਅੱਜ 

ਚੰਡੀਗੜ੍ਹ ਪੰਜਾਬ

ਜੈਤੋ, 31 ਮਾਰਚ, ਬੋਲੇ ਪੰਜਾਬ ਬਿਊਰੋ :

ਅੱਜ ਮੰਗਲਵਾਰ 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਦੀ ਨਵੀਂ ਅਨਾਜ ਮੰਡੀ ਵਿਖੇ ‘ਮਿਸ਼ਨ 2027’ ਦੇ ਬੈਨਰ ਹੇਠ ‘ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਮੁਤਾਬਕ ਇਸ ਰੈਲੀ ਦੀਆਂ ਤਿਆਰੀਆਂ ਪਾਰਟੀ ਪੱਧਰ ‘ਤੇ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਪਾਰਟੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਸ ਰੈਲੀ ਵਿੱਚ ਮੁੱਖ ਤੌਰ ਉੱਤੇ ਸ਼ਾਮਲ ਹੋਣਗੇ। ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਸਟੇਜ ‘ਤੇ ਸ਼ਾਮਲ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।