AAP ਵੱਲੋਂ ਡਾ. ਅਸ਼ੋਕ ਮਿੱਤਲ ਰਾਜ ਸਭਾ ਵਿੱਚ ਨਵਾਂ ਡਿਪਟੀ ਲੀਡਰ ਨਿਯੁਕਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਜਗ੍ਹਾ ਇੱਕ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਆਪ ਦੇ ਡਿਪਟੀ ਲੀਡਰ ਹੋਣਗੇ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਵੀ ਸੌਂਪ ਦਿੱਤਾ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।