ਕਾਂਗਰਸ ‘ਚ ਬਗਾਵਤ, Women ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਪੰਜਾਬ

ਅੰਮ੍ਰਿਤਸਰ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਅੰਮ੍ਰਿਤਸਰ ਮਹਿਲਾ ਕਾਂਗਰਸ (ਸ਼ਹਿਰੀ) ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ। ਸ਼ਿਵਾਨੀ ਸ਼ਰਮਾ ਨੇ ਆਪਣਾ ਅਸਤੀਫ਼ਾ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨੂੰ ਭੇਜ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।