ਅਧਿਆਪਕ ਆਗੂ ਰਮੇਸ਼ ਲਾਲ ਨੂੰ ਸਦਮਾ

ਪੰਜਾਬ

ਮੋਰਿੰਡਾ,20, ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਡੈਮੋਕ੍ਰੈਟਿਕ ਟੀਚਰਜ਼ ਫਰੰਟ ਰੂਪਨਗਰ ਦੇ ਵਿੱਤ ਸਕੱਤਰ ਰਮੇਸ਼ ਲਾਲ ਦੇ ਪਿਤਾ ਰਿਟਾਇਰ ਹੈੱਡ ਟੀਚਰ ਸ਼੍ਰੀ ਪ੍ਰੇਮ ਕੁਮਾਰ ਜੀ ਮਿਤੀ 17 ਅਪ੍ਰੈਲ ਨੂੰ ਇਸ ਫਾਨੀ ਦੁਨੀਆਂ ਨੂੰ ਅਚਾਨਕ ਅਲਵਿਦਾ ਕਹਿ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ ਅਤੇ ਜਿਲ੍ਹਾ ਜਨਰਲ ਸਕੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਅਚਾਨਕ ਪਏ ਵਿਛੋੜੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਕਿਰਤੀ ਕਿਸਾਨ ਮੋਰਚਾ ਰੋਪੜ ਦੇ ਪ੍ਰਧਾਨ ਵੀਰ ਸਿੰਘ ਬੜਵਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ, ਮਿਸਤਰੀ ਮਜਦੂਰ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ, ਇਫਟੂ ਦੇ ਜ਼ਿਲ੍ਹਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਅਤੇ ਡੀ ਟੀ ਐੱਫ ਦੇ ਜਿਲ੍ਹਾ ਆਗੂਆਂ ਗੁਰਚਰਨ ਸਿੰਘ, ਅਮਰਦੀਪ ਸਿੰਘ ਸੰਧੂ, ਬਲਵਿੰਦਰ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ,ਵਿਨੋਦ ਚੰਦਨ, ਸੁਨੀਲ ਸਰਥਲੀ,ਵਿਪਨ ਰਾਏ, ਪ੍ਰਗਟ ਸਿੰਘ, ਬਲਜੀਤ ਸਿੰਘ, ਜਸਵੀਰ ਰਾਣਾ, ਮਹਿੰਦਰ ਸਿੰਘ ਚਾਹਲ,ਦੀਪਕ ਵਰਮਾ, ਦੀਪਕ ਰਾਣਾ ਆਦਿ ਨੇ ਦੁੱਖ ਦਾ ਪ੍ਰਗਟਾਵਾ ਜਾਹਿਰ ਕੀਤਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।