ਪੰਜਾਬ ‘ਚ 8 ਤੋਂ 10 ਘੰਟੇ ਬਿਜਲੀ ਕੱਟ ਲਗਾਉਣ ‘ਤੇ ਮੰਤਰੀ ਸੰਜੀਵ ਅਰੋੜਾ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਪਾਵਰਕਾਮ (PSPCL) ਵੱਲੋਂ ਲਗਾਤਾਰ ਪੰਜ ਦਿਨਾਂ ਲਈ ਰੋਜ਼ਾਨਾ 8 ਤੋਂ 10 ਘੰਟੇ ਦੇ ਬਿਜਲੀ ਕੱਟ ਲਗਾਉਣ ‘ਤੇ ਪੰਜਾਬ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਹੈ। ਇਨ੍ਹਾਂ ਕੱਟਾਂ ਕਾਰਨ ਵਿਗੜਦੀ ਸਥਿਤੀ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ (X) ‘ਤੇ ਲਿਖਿਆ: “PSPCL ਦੁਆਰਾ ਐਲਾਨੇ ਗਏ ਬਿਜਲੀ ਕੱਟਾਂ ਪਿੱਛੇ ਉਦੇਸ਼ ਸਿਸਟਮ ਅੱਪਗ੍ਰੇਡ ਰਾਹੀਂ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣਾ ਹੈ। ਸਾਨੂੰ ਇਸ ਕਾਰਨ ਹੋਈ ਅਸੁਵਿਧਾ ਲਈ ਅਫ਼ਸੋਸ ਹੈ; ਹਾਲਾਂਕਿ, ਇਹ ਸੁਧਾਰ ਲੰਬੇ ਸਮੇਂ ਵਿੱਚ ਖਪਤਕਾਰਾਂ ਲਈ ਬਹੁਤ ਲਾਭਦਾਇਕ ਸਾਬਤ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।