ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਅਤੇ ਬੋਰਡ ਪ੍ਰਸ਼ਾਸਨ ਨੇ ਨਤੀਜਿਆਂ ਦੇ ਐਲਾਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਬੋਰਡ ਦੇ ਅਨੁਸਾਰ, 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

ਸਿੱਖਿਆ ਵਿਭਾਗ ਅਤੇ ਬੋਰਡ ਪ੍ਰਸ਼ਾਸਨ ਨੇ ਨਤੀਜਿਆਂ ਦੇ ਐਲਾਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।