MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ;

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿੱਚ ਅੱਜ ਮੁੜ ਪਟਿਆਲਾ ਜਿਲਾ ਕੋਰਟ ਵਿੱਚ ਪੇਸ਼ ਕੀਤਾ ਗਿਆ।ਦੱਸ ਦਈਏ ਕਿ ਚਾਰ ਦਿਨ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਪਠਾਣਮਾਜਰਾ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ 11 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।