ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਿੰਨ ਮੰਤਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ;

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਬਾਕੀ ਮੰਤਰੀਆਂ ਵਿੱਚ ਕਰ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਹੁਣ ਪੰਜਾਬ ਦੇ ਨਵੇਂ ਬਿਜਲੀ ਮੰਤਰੀ ਹੋਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹੁਣ ਸਥਾਨਕ ਸਰਕਾਰਾਂ ਵਿਭਾਗ (Local Bodies) ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਹੁਣ ਸੂਬੇ ਦੇ ਉਦਯੋਗ ਮੰਤਰੀ ਵਜੋਂ ਕੰਮ ਦੇਖਣਗੇ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।