ਪੰਜਾਬ ‘ਚ ਅੱਜ ਤੋਂ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 25 ਮਈ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਅੱਜ 25 ਮਈ ਤੋਂ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। 

ਪੰਜਾਬ ਵਿੱਚ ਸਥਿਤ ਸਰਕਾਰੀ ਦਫ਼ਤਰ ਤੇ ਸਕੂਲ ਹੁਣ ਅਗਲੇ ਹੁਕਮਾਂ ਤੱਕ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹੇ ਰਹਿਣਗੇ। 

ਸਰਕਾਰ ਨੇ ਸਾਰੇ ਵਿਭਾਗਾਂ, ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।