CM ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ, ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਇਹ ਕੈਬਨਿਟ ਮੀਟਿੰਗ 22 ਜੂਨ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਦੁਪਹਿਰ 12:00 ਵਜੇ ਹੋਵੇਗੀ। 

ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।