ਜੱਥੇ ਨਾਲ ਦਰਬਾਰ ਸਾਹਿਬ ਮੱਥਾ ਟੇਕਣ ਗਏ ਬੱਚੇ ਦੀ ਦੱਰਖਤ ਡਿਗੱਣ ਨਾਲ ਮੌਤ

ਪੰਜਾਬ

ਅੰਮ੍ਰਿਤਸਰ 22 ਜੂਨ ,ਬੋਲੇ ਪੰਜਾਬ ਬਿਊਰੋ;

ਅੰਮ੍ਰਿਤਸਰ ਵਿੱਚ ਤੂਫ਼ਾਨ ਦੌਰਾਨ ਇੱਕ ਦਰੱਖਤ ਡਿੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਇੱਕ ਜਥੇ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਸੀ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਕਿ ਅਚਾਨਕ ਇੱਕ ਪੁਰਾਣਾ ਦਰੱਖਤ ਡਿੱਗ ਪਿਆ। ਇਹ ਬੱਚਾ, ਜਿਸਦੀ ਪਛਾਣ ਰਾਜਪ੍ਰੀਤ ਸਿੰਘ ਵਜੋਂ ਹੋਈ ਹੈ, ਸਿਰਸਾ ਤੋਂ ਜਥੇ ਨਾਲ ਯਾਤਰਾ ਕਰ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।