ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕਾਂਗਰਸ ਹਾਈਕਮਾਂਡ ਵੱਲੋਂ ਚੋਣ ਕਮੇਟੀਆਂ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 1 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਬਣੇ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਹਾਈ ਕਮਾਂਡ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।