ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਨੈਸ਼ਨਲ ਪੰਜਾਬ

ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਨਵੀ ਦਿੱਲੀ, 24 ਜੁਲਾਈ,ਬੋਲੇ ਪੰਜਾਬ ਬਿਊਰੋ ;

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਿੱਟੂ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਤੋਂ ਲੈ ਕੇ ਮੋਦੀ ਸਰਕਾਰ ਦੇ ਸੰਭਾਵੀ ਕੈਬਨਿਟ ਫੇਰਬਦਲ ਤੱਕ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।