ਸ਼੍ਰੋਮਣੀ ਪੱਤਰਕਾਰ ਲਾਲ,ਜਥੇਦਾਰ ਕਲਿਆਣ, ਡਾ ਅਮਰ, ਵਿਧਾਇਕ ਗਿਆਸਪੁਰਾ, ਵਿਧਾਇਕ ਦਿਆਲਪੁਰਾ, ਵਿਧਾਇਕ ਹੈਪੀ, ਬੋਪਾ ਰਾਏ, ਦੂਲੋ ਕੋਟਲੀ, ਲੱਖਾਂ, ਰਾਜਾ ਗਿੱਲ, ਬੀਬੀ ਸੌਂਦ, ਚੇਅਰਮੈਨ ਰਤਨਹੇੜੀ, ਜੀਐਮ ਭਦੌੜ, ਬੀਬੀ ਦੂਲੋਂ ਸਮੇਤ ਸ਼ਾਮਿਲ ਹੋਏ
ਦਹੇੜੂ 28 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਆਵਾਜ਼ ਅਜੀਤ ਅਖ਼ਬਾਰ ਦੇ ਕਸਬਾ ਬੀਜਾ ਤੋਂ ਪੱਤਰਕਾਰ ਅਵਤਾਰ ਸਿੰਘ ਜੰਟੀ ਮਾਨ ਦੇ ਸਤਿਕਾਰਯੋਗ ਪਿਤਾ ਬਲਵੀਰ ਸਿੰਘ ਮਾਨ 68 ਵਰਿਆਂ ਦਾ ਪਿਛਲੇ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ। ਜਿਨਾਂ ਦੇ ਸ੍ਰੀ ਸਹਿਜ ਪਾਠ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਰੁਪਾਲੋਂ ਅਤੇ ਸਿੱਖ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲਿਆਂ ਵਲੋਂ ਕੀਰਤਨ ਅਤੇ ਕਥਾ ਵਿਚਾਰਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬਲਵੀਰ ਸਿੰਘ ਮਾਨ ਦੀ ਅੰਤਿਮ ਅਰਦਾਸ ਵਿੱਚ ਮੁੱਖ ਤੌਰ ਤੇ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ, ਸਿੱਖਾਂ ਦੀ ਸਿਰਮਰ ਸੰਸਥਾ ਦੇ ਮੁੱਖ ਨੁਮਾਇਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ,ਸਾਬਕਾ

ਮੁੱਖ ਸੰਸਦੀ ਸਕੱਤਰ ਵਿਕਰਮਜੀਤ ਸਿੰਘ ਖਾਲਸਾ, ਹਾਈ ਸਕੂਲ ਦਹਿੜੂ, ਭਾਜਪਾ ਦੇ ਸੀਨੀਅਰ ਆਗੂ ਗੇਜਾ ਰਾਮ ਵਾਲਮੀਕੀ, ਅਕਾਲੀ ਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਆਦਿ ਵਲੋਂ ਸ਼ੋਕ ਮੱਤੇ ਭੇਜੇ ਗਏ। ਇਸ ਸ਼ਰਧਾਂਜਲੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਡਿਆਣ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੀਪ ਸਿੰਘ ਬੋਪਾਰਾਏ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਚੀਮਾ ਆਦਿ ਨੇ ਸੰਬੋਧਨ ਕੀਤਾ। ਸਮਾਗਮ ਦੇ ਅੰਤ ਵਿੱਚ ਪੁਲਿਸ ਜਿਲਾ ਖੰਨਾ ਦੇ ਅਜੀਤ ਦੇ ਉਪਦਾਤਰ ਦੇ ਇੰਚਾਰਜ ਸ਼੍ਰੋਮਣੀ ਪੱਤਰਕਾਰ ਡਾਕਟਰ ਹਰਜਿੰਦਰ ਸਿੰਘ ਲਾਲ ਵਲੋਂ ਸ਼ਰਧਾਂਜਲੀ ਸਮਾਗਮ ਪਹੁੰਚੀਆਂ ਉੱਘੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਬੋਪਾ ਰਾਏ, ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ,

ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ,ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਹਲਕਾ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੁਲੋ, ਬੀਬੀ ਹਰਸੰਬ ਕੌਰ ਦੁੱਲੋ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਕਾਂਗਰਸ ਦੇ ਜਿਲਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਕਾਂਗਰਸ ਦੇ ਹਲਕਾ ਸਮਰਾਲਾ ਦੇ ਇੰਚਾਰਜ ਰਪਿੰਦਰ ਸਿੰਘ ਰਾਜਾ ਗਿੱਲ, ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਬਲੂ ਲੋਪੋ, ਅਕਾਲੀ ਦਲ ਵਾਰਸ ਦੇ ਹਲਕਾ ਇੰਚਾਰਜ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ, ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਧਰਮਪਤਨੀ ਕਮਲਜੀਤ ਕੌਰ ਸੌਦ, ਵੇਰਕਾ ਪਲਾਂਟ ਦੇ ਜੀਐਮ ਸਰਜੀਤ ਸਿੰਘ ਭਦੌੜ, ਗੰਗਾ ਐਗਰੋ ਜਸਪਾਲੋਂ ਦੇ ਮੁੱਖ ਪ੍ਰਬੰਧਕ ਗੁਰਪਿੰਦਰ ਸਿੰਘ ਕਾਲੜਾ ਐਸਐਮਓ ਖਮਾਣੋ ਡਾਕਟਰ ਗੁਰਪ੍ਰੀਤ ਸਿੰਘ, ਸਾਬਕਾ ਅਰੇਂਜ ਆਫਸਰ ਜਸਵੀਰ ਸਿੰਘ, ਅਕਾਲੀ ਦਲ ਦੀ ਸੀਨੀਅਰ ਆਗੂ ਜਸਦੀਪ ਕੌਰ ਯਾਦੂ ਆਦਿ ਨੇ ਹਾਜ਼ਰੀ ਭਰੀ ਗਈ। ਸਵਰਗਵਾਸੀ ਬਲਬੀਰ ਸਿੰਘ ਦੇ ਸਪੁੱਤਰ ਪੱਤਰਕਾਰ ਅਵਤਾਰ ਸਿੰਘ ਜੰਟੀ ਮਾਨ ਨੂੰ ਪਿਤਾ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਕਟਾਣਾ ਸਾਹਿਬ, ਸ੍ਰੀ ਮਾਛੰਵਾੜਾ ਸਾਹਿਬ, ਸ੍ਰੀ ਮੰਜੀ ਸਾਹਿਬ ਕੋਟਾਂ, ਗੁਰਦੁਆਰਾ ਰਾਣਵਾ, ਆਦਿ ਤੋਂ ਆਈਆਂ ਦਸਤਾਰਾਂ ਭੇਟ ਕੀਤੀਆਂ ਗਈਆਂ ਹਨ। ਇਸ ਸਮਾਗਮ ਦੀ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸਰਪੰਚ ਕੁਲਦੀਪ ਸਿੰਘ ਬਰਮਾਲੀਪੁਰ ਵਲੋਂ ਨਿਭਾਈ ਗਈ । ਸਮਾਗਮ ਦੇ ਅੰਤ ਵਿੱਚ ਅਜੀਤ ਦੇ ਇੰਚਾਰਜ ਸ਼੍ਰੋਮਣੀ ਪੱਤਰਕਾਰ ਡਾਕਟਰ ਹਰਜਿੰਦਰ ਸਿੰਘ ਲਾਲ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਉੱਗੀਆਂ ਸ਼ਖਸੀਅਤਾਂ ਅਤੇ ਪਿੰਡਾਂ ਦੇ ਸਰਪੰਚ ਪੱਤਰਕਾਰ ਭਾਈਚਾਰੇ ਦੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਸਮੇਂ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ, ਕਾਂਗਰਸ ਦੇ ਬਲਾਕ ਪ੍ਰਧਾਨ ਅਜਮੇਰ ਸਿੰਘ ਪੂਰਬਾ,ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸੁਰਮੁੱਖ ਸਿੰਘ, ਸੀਨੀਅਰ ਆਗੂ ਦਲਵੀਰ ਸਿੰਘ ਸਵੈਚ, ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ, ਬੀਰ ਦਵਿੰਦਰ ਸਿੰਘ, ਮੈਨੇਜਰ ਕੇਹਰ ਸਿੰਘ ਮਗਰ, ਮੈਨੇਜਰ ਇਕਬਾਲ ਸਿੰਘ, ਮੈਨੇਜਰ ਜੋਗਾ ਸਿੰਘ, ਮੈਨੇਜਰ ਗੁਰਜੀਤ ਸਿੰਘ, ਮੈਨੇਜਰ ਚੰਚਲਦੀਪ ਸਿੰਘ, ਮੈਨੇਜਰ ਸੁਖਦੇਵ ਸਿੰਘ, ਮੈਨੇਜਰ ਗੁਰਚਰਨ ਸਿੰਘ ਨੰਦੀ, ਪ੍ਰਚਾਰਕ ਹਰਪ੍ਰੀਤ ਸਿੰਘ, ਪ੍ਰਚਾਰਕ ਪਰਮਜੀਤ ਸਿੰਘ ਗੁਰਦਾਸਪੁਰੀ, ਸਾਬਕਾ ਪ੍ਰਧਾਨ ਨਗਰ ਕੌਸਲ ਖੰਨਾ ਇਕਬਾਲ ਸਿੰਘ ਚੰਨੀ, ਕਥਾਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਰਣਜੀਤ ਸਿੰਘ ਪਾਇਲ, ਮਨੁੱਖੀ ਅਧਿਕਾਰ ਮੰਚ ਦੇ ਆਗੂ ਗੁਰਦੀਪ ਸਿੰਘ ਮਦਨ, ਸਾਬਕਾ ਸਰਪੰਚ ਸਤਪਾਲ ਸਿੰਘ, ਪੰਜਾਬੀ ਗਾਇਕ ਬਿੱਟੂ ਖੰਨੇਵਾਲਾ, ਹੁਸ਼ਿਆਰ ਮਾਹੀ, ਗੁਰਜੰਟ ਜੰਟੀ, ਹਰਜੀਤ ਕੌਰ ਰਾਣੋ, ਹੈਰੀ ਸੇਖੋ, ਸਰਪੰਚ ਸੁਖਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਬੀਬੀ ਸੁਰਿੰਦਰ ਕੌਰ ਦਹੇੜੂ, ਜ਼ਿਲ੍ਹਾ ਪਰਿਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ, ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ, ਸਾਬਕਾ ਪ੍ਰਧਾਨ ਕਰਮਜੀਤ ਸਿੰਘ ਲੱਦੜ, ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਆਪ ਆਗੂ ਅਮਨਦੀਪ ਸਿੰਘ ਪੁਰੇਵਾਲ, ਬਾਬਾ ਜਸਵਿੰਦਰ ਸਿੰਘ ਹੈਪੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਸਮਰਾਲਾ ਰਣਜੋਤ ਸਿੰਘ ਰੁਪਾਲੋਂ, ਡਾਕਟਰ ਜਸਪ੍ਰੀਤ ਸਿੰਘ ਬੀਜਾ, ਸਰਪੰਚ ਅਵਤਾਰ ਸਿੰਘ ਰਿੰਕੂ, ਸਾਬਕਾ ਡੀਐਸਪੀ ਪ੍ਰਿਤਪਾਲ ਸਿੰਘ, ਡਾਕਟਰ ਗੁਰਮੁਖ ਸਿੰਘ ਚਾਹਲ, ਸਾਬਕਾ ਸਰਪੰਚ ਰਸ਼ਪਾਲ ਸਿੰਘ, ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਗਿੱਲ, ਬੇਅੰਤ ਸਿੰਘ ਬਲਾਲਾ, ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ, ਸਰਪੰਚ ਪ੍ਰਗਟ ਸਿੰਘ ਭੌਰਲਾ, ਜਤਿੰਦਰ ਸਿੰਘ ਜਟਾਣਾ, ਅਜੀਤ ਸਿੰਘ ਬੱਬੀ, ਬਾਬਾ ਤਰਲੋਚਨ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਪ੍ਰੇਮ ਸਿੰਘ ਮਠਾੜੂ, ਡਾਕਟਰ ਅਮਰੀਕ ਸਿੰਘ ਚੱਕ ਸਰਾਏ, ਮਨਦੀਪ ਸਿੰਘ ਕਿਸ਼ਨਗੜ੍ਹ, ਬਲਜੀਤ ਸਿੰਘ ਭਮੱਦੀ, ਜੁਝਾਰ ਸਿੰਘ, ਪ੍ਰਧਾਨ ਸਰਬਜੀਤ ਸਿੰਘ ਰੁਪਾਲੋਂ ਸਾਬਕਾ ਸਰਪੰਚ ਸੁਖਰਾਜ ਸਿੰਘ ਸ਼ੇਰ ਗਿੱਲ, ਸਾਬਕਾ ਸਰਪੰਚ ਜਸਪਾਲ ਸਿੰਘ ਪਾਲੀ,ਗੁਰਵਿੰਦਰ ਸਿੰਘ ਫੈਜਗੜ੍ਹ, ਬਲਾਕ ਸੰਮਤੀ ਮੈਂਬਰ ਕਰਮ ਸਿੰਘ, ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਲੰਬੜਦਾਰ ਤੇ ਸਾਬਕਾ ਸਰਪੰਚ ਹਰਨੇਕ ਸਿੰਘ ਰਪਾਲੋਂ, ਡਾਕਟਰ ਹਰਬੰਸ ਸਿੰਘ, ਹਰਬੰਸ ਸਿੰਘ ਸਾਨ ਬਗਲੀ, ਗੁਰਚਰਨ ਸਿੰਘ ਬੈਨੀਪਾਲ, ਬਹਾਦਰ ਸਿੰਘ ਰੁਪਾਲੋਂ, ਆਪ ਆਗੂ ਸੋਨੀ ਸੁਲਤਾਨਪੁਰ, ਕਾਂਗਰਸੀ ਆਗੂ ਬਲਵਿੰਦਰ ਸਿੰਘ ਬੰਬ, ਗੁਰਜੀਤ ਸਿੰਘ ਭੌਰਲਾ, ਵਿਜੇ ਕੁਮਾਰ ਨੇਤਾ, ਥਾਣੇਦਾਰ ਰਜਿੰਦਰ ਸਿੰਘ, ਗੁਰਪਿਆਰ ਸਿੰਘ, ਹਰਜਿੰਦਰ ਸਿੰਘ ਕੋਟ ਪਨੈਚ, ਜੀਈ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਇੱਕਲਾਹਾ ਅਤੇ ਖੰਨਾ, ਸਮਰਾਲਾ, ਪਾਇਲ, ਰਾੜਾ ਸਾਹਿਬ, ਈਸੜੂ, ਜਰਗ,, ਗੋਬਿੰਦਗੜ੍ਹ, ਸ੍ਰੀ ਮਾਛੂੰਵਾੜਾ ਸਾਹਿਬ, ਪਟਿਆਲਾ, ਜਲੰਧਰ, ਖਮਾਣੋ, ਕੋਹਾੜਾ, ਚੰਡੀਗੜ੍ਹ ਦੇ ਪੱਤਰਕਾਰ ਭਾਈਚਾਰੇ ਨੇ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਸ਼ਾਮਿਲ ਸਨ।












