AAP ਨੇ ਕੀਤੀਆਂ ਨਿਯੁਕਤੀਆਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਨੀਤ ਧੀਰ, ਜੋਬਨ ਰੰਧਾਵਾ, ਅਤੇ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।