ਜੰਮੂ-ਕਸ਼ਮੀਰ 2 ਅਗਸਤ ,ਬੋਲੇ ਪੰਜਾਬ ਬਿਊਰੋ;
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਛੱਤਰੂ ਇਲਾਕੇ ਵਿੱਚ ਸ਼ਨੀਵਾਰ ਨੂੰ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ। ਕਈ ਘਰ ਅਤੇ ਦੁਕਾਨਾਂ ਨੁਕਸਾਨੀਆਂ ਗਈਆਂ, ਦੋ ਕਾਰਾਂ ਰੁੜ੍ਹ ਗਈਆਂ ਅਤੇ ਸੜਕਾਂ ਮਲਬੇ ਨਾਲ ਭਰ ਗਈਆਂ। ਸਾਵਧਾਨੀ ਵਜੋਂ, ਕਿਸ਼ਤਵਾੜ, ਡੋਡਾ ਅਤੇ ਰਾਮਬਨ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ।












