ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਨੇ ਬੁੱਧਵਾਰ, 5 ਅਗਸਤ, 2026 ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਇੱਕ ਅਧਿਕਾਰਤ ਨੋਟਿਸ ਦੇ ਅਨੁਸਾਰ, ਮੀਟਿੰਗ ਦੁਪਹਿਰ 1 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੀ ground floor ‘ਤੇ ਕਮੇਟੀ ਰੂਮ-ਏ ਵਿੱਚ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।