ਲੁਧਿਆਣਾ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ 

ਚੰਡੀਗੜ੍ਹ ਪੰਜਾਬ

ਲੁਧਿਆਣਾ, 8 ਅਗਸਤ, ਬੋਲੇ ਪੰਜਾਬ ਬਿਊਰੋ :

ਲੁਧਿਆਣਾ ਵਿੱਚ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਕਈ ਰਾਉਂਡ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ।

ਇਹ ਘਟਨਾ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਰਾਤ 11:30 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (25) ਵਜੋਂ ਹੋਈ ਹੈ। ਹਮਲੇ ਸਮੇਂ ਉਹ ਇਕੱਲਾ ਸੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।