ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ,10 ਅਗਸਤ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ।

ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਸੀ। ਇਸ ਦੌਰਾਨ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲ ਸਕਦੀ ਸੀ ਪਰ ਇਸ ਦੇ ਮੁਲਤਵੀ ਹੋਣ ਕਾਰਨ ਸਿਆਸੀ ਮਾਹੌਲ ਗਰਮਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।