ED ਵਲੋਂ ਪੰਜਾਬ ਕੇਡਰ ਦੀ IAS ਅਧਿਕਾਰੀ ਪੁੱਛਗਿੱਛ ਲਈ ਤਲਬ

ਚੰਡੀਗੜ੍ਹ ਪੰਜਾਬ

ਮੋਹਾਲੀ, 17 ਅਗਸਤ, ਬੋਲੇ ਪੰਜਾਬ ਬਿਊਰੋ :

ਈਡੀ ਨੇ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਹ ਸੰਮਨ ਮੋਹਾਲੀ ਦੇ ਸਨਟੈਕ ਸਿਟੀ ਪ੍ਰੋਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ। ਮਹਿਲਾ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਇਹ ਸੰਮਨ ਜਾਰੀ ਕੀਤਾ ਗਿਆ ਹੈ।

ਈਡੀ ਦੀ ਜਾਂਚ ਵਿੱਚ ਪ੍ਰੋਜੈਕਟ ਦੀ ਜ਼ਮੀਨ ਲਈ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਦੀ ਪ੍ਰਵਾਨਗੀ ਦੇਣ ਵਿੱਚ ਬੇਨਿਯਮੀਆਂ ਦਾ ਦੋਸ਼ ਹੈ। ਏਜੰਸੀ ਇਸ ਮਾਮਲੇ ਬਾਰੇ ਕੰਵਲ ਪ੍ਰੀਤ ਬਰਾੜ ਤੋਂ ਪੁੱਛਗਿੱਛ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।