ਚੰਡੀਗੜ੍ਹ , 7 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਹੋਏ ਤਾਜ਼ਾ ਹੁਕਮਾਂ ਅਨੁਸਾਰ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਤਾਇਨਾਤ ਉੱਚ ਅਧਿਕਾਰੀਆਂ ਦੀਆਂ ਬਦਲੀਆਂ/ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ












