CM ਭਗਵੰਤ ਮਾਨ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦਾ ਮੈਚ ਦੇਖਣ ਲਈ ਜਾਪਾਨ ਜਾਣ ਵਾਸਤੇ ਕੇਂਦਰ ਸਰਕਾਰ ਤੋਂ ਸਿਆਸੀ ਮਨਜ਼ੂਰੀ ਨਹੀਂ ਮਿਲੀ ਹੈ। ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਦੌਰੇ ਨੂੰ ਰੱਦ ਕਰ ਦਿੱਤਾ।

ਰਾਜ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੌਰਾਨ ਕਿਸੇ ਵੀ ਵੀ.ਆਈ.ਪੀ. (VIP) ਦੀ ਸੁਰੱਖਿਆ ਯਕੀਨੀ ਬਣਾਉਣਾ ਇੱਕ ਵੱਡੀ ਚੁਣੌਤੀ ਹੈ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਜੋਖਮ ਨਹੀਂ ਲਿਆ ਜਾ ਸਕਦਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।