ਕਾਂਗਰਸ ਪ੍ਰਧਾਨ Pargat Singh ਨੇ ਕੀਤੀ ਗੁਰਸ਼ਰਨ ਕੌਰ ਨਾਲ ਮੁਲਾਕਾਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਡਾ. ਮਨਮੋਹਨ ਸਿੰਘ ਦੀ ਸਾਦਗੀ, ਸਮਰਪਣ ਅਤੇ ਇਮਾਨਦਾਰੀ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਡਾ. ਮਨਮੋਹਨ ਸਿੰਘ ਦੀ ਸਾਦਗੀ, ਸਮਰਪਣ ਅਤੇ ਇਮਾਨਦਾਰੀ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।