ਪੰਜਾਬ ਸਰਕਾਰ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ :

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ, ਪੰਜਾਬ ਸਰਕਾਰ ਨੇ ਹੁਣ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਨੀਵਾਰ, 31 ਅਕਤੂਬਰ ਨੂੰ ਦੁਪਹਿਰ 12:00 ਵਜੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮੀਟਿੰਗ ਦੌਰਾਨ ਸਰਕਾਰ ਕਈ ਅਹਿਮ ਫੈਸਲੇ ਲੈ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।