ਪੰਜਾਬ ਸਰਕਾਰ ਵੱਲੋਂ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਲੈ ਕੇ ਪੱਤਰ ਜਾਰੀ

ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਨਗਰ ਮੁਹਾਲੀ 19 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ […]

Continue Reading

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ, 

ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ, ਯਾਨੀਕਿ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਈਮਾਨ ਸਿੰਘ ਖਾਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ‘ਤੇ […]

Continue Reading

ਗਰਮੀ ‘ਚ ਰਿਕਾਰਡ ਤੋੜ ਵਾਧੇ ਦੇ ਨਾਲ ਧਾਨ ਦੇ ਸੀਜ਼ਨ ਕਾਰਨਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜੇ

ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਜਿੱਥੇ ਗਰਮੀ ਦਾ ਕਹਿਰ ਜਾਰੀ ਹੇ, ਉੱਥੇ ਹੀ ਧਾਨ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਜਿਵੇਂ ਇਸ ਬਾਰ ਗਰਮੀ ਦਾ ਰਿਕਾਰਡ ਟੁੱਟਿਆ ਹੈ ਤਾਂ ਨਾਲ ਹੀ ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ […]

Continue Reading

ਹੱਜ ਕਰਨ ਗਏ 577 ਸ਼ਰਧਾਲੂਆਂ ਦੀ ਗਰਮੀ ਕਾਰਨ ਮੌਤ ਮੱਕਾ,

ਚੰਡੀਗੜ੍ਹ 19 ਜੂਨ, ਬੋਲੇ ਪੰਜਾਬ ਬਿਓਰੋ:ਮੱਕਾ ਵਿਚ ਹੱਜ ਕਰਨ ਆਏ 577 ਸ਼ਰਧਾਲੂਆਂ ਦੀ ਗਰਮੀ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੱਕਾ ਵਿਚ ਤਾਪਮਾਨ 51 ਡਿਗਰੀ ਤੋਂ ਵੀ ਟੱਪ ਗਿਆ ਹੈ। ਮ੍ਰਿਤਕਾਂ ਵਿਚ ਬਹੁਤੇ ਮਿਸਰ ਤੇ ਜੋਰਡਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੱਕਾ ਵਿਚ ਅਲਮੁਆਇਸੇਮ ਮੁਰਦਾਘਰ ਵਿਚ 550 […]

Continue Reading

ਨੌਕਰੀ ਦੇਣ ਬਹਾਨੇ ਸੈਂਕੜੇ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ ਪੁਲਸ ਨੂੰ ਮਿਲੀ ਵੱਡੀ ਸਫਲਤਾ,ਮੁੱਖ ਮੁਲਜ਼ਮ ਗ੍ਰਿਫਤਾਰ

ਮੁਜ਼ੱਫਰਪੁਰ, 19 ਜੂਨ, ਬੋਲੇ ਪੰਜਾਬ ਬਿਓਰੋ:ਬਿਹਾਰ ਦੇ ਮੁਜ਼ੱਫਰਪੁਰ ‘ਚ ਨੌਕਰੀ ਦੇ ਬਹਾਨੇ ਸੈਂਕੜੇ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਰੁਜ਼ਗਾਰ ਦੇ ਨਾਂ ‘ਤੇ ਕਾਰੋਬਾਰੀਆਂ ਨੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਨੈੱਟਵਰਕ ਮਾਰਕਿਟਿੰਗ ਦੇ ਜਾਲ ‘ਚ ਫਸਾ ਲਿਆ ਸੀ।ਜਿਨਸੀ ਸ਼ੋਸ਼ਣ ਮਾਮਲੇ ‘ਚ ਪੁਲਸ ਨੇ ਮੁੱਖ ਦੋਸ਼ੀ ਤਿਲਕ ਕੁਮਾਰ ਨੂੰ […]

Continue Reading

ਚੰਡੀਗੜ੍ਹ ‘ਚ ਮਿਲ ਸਕਦੀ ਹੈ ਗਰਮੀ ਤੋਂ ਰਾਹਤ,ਤੇਜ ਹਵਾ ਨਾਲ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਵਿਚ ਫਿਲਹਾਲ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਹੈ ਅਤੇ ਰਾਤ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਵੱਧ ਤੋਂ ਵੱਧ ਤਾਪਮਾਨ 6.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਰਿਹਾ। ਦਰਅਸਲ ਚੰਡੀਗੜ੍ਹ ਵਿੱਚ ਅੱਜ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਸੰਭਾਵਨਾ […]

Continue Reading

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ CM ਮਾਨ ਵੱਲੋਂ ਸ਼ੁੱਭਕਾਮਨਾਵਾਂ, ਸੋਵੀਨਾਰ ਜਾਰੀ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ […]

Continue Reading

ਅਕਾਲੀ ਦਲ ਨੇ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੀ ਸਿਫਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਵਾਸਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ […]

Continue Reading

ਜ਼ਮੀਨ ਖਿਸਕਣ ਕਾਰਨ ਤਿੰਨ ਨਾਬਾਲਗਾਂ ਸਮੇਤ ਪੰਜ ਲੋਕਾਂ ਦੀ ਮੌਤ

ਗੁਹਾਟੀ, 19 ਜੂਨ, ਬੋਲੇ ਪੰਜਾਬ ਬਿਓਰੋ:ਆਸਾਮ ‘ਚ ਬੀਤੀ ਰਾਤ ਕਰੀਮਗੰਜ ਦੇ ਬਦਰਪੁਰ ਇਲਾਕੇ ‘ਚ ਜ਼ਮੀਨ ਖਿਸਕਣ ਕਾਰਨ ਤਿੰਨ ਨਾਬਾਲਗਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੁਪਰਡੈਂਟ ਪਾਰਥ ਪ੍ਰੋਤਿਮ ਦਾਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਅਸਾਮ ਵਿੱਚ ਹੜ੍ਹ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। 15 ਜ਼ਿਲ੍ਹਿਆਂ ਦੇ 1.61 ਲੱਖ ਤੋਂ […]

Continue Reading