ਨਵਾਂ ਸਿਆਸੀ ਦਾਅ—ਚਿੱਠੀ!

ਨਵਾਂ ਸਿਆਸੀ ਦਾਅ—ਚਿੱਠੀ! ਪੰਜਾਬ ਸਰਕਾਰ ਇਸ ਵੇਲੇ ਚਾਰੇ ਪਾਸਿਓਂ ਸਿਆਸੀ ਘੇਰਾਬੰਦੀ ਵਿੱਚ ਘਿਰੀ ਨਜ਼ਰ ਆ ਰਹੀ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵੱਡੇ ਇਕੱਠ ਨੇ ਸਰਕਾਰ ਦੀਆਂ ਚੂਲਾਂ ਜ਼ਰੂਰ ਹਿਲਾਈਆਂ ਹਨ। ਇਸੇ ਮਾਹੌਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਨੂੰ ਜੱਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਵਾਲੀ ਚਿੱਠੀ ਸਾਹਮਣੇ ਆਈ ਹੈ।ਸਿਆਸਤ ਵਿੱਚ […]

Continue Reading

ਪਾਸ਼ -ਹੰਸ ਰਾਜ ਯਾਦਗਾਰ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਕਰਨ ਦਾ ਸੱਦਾ

ਮੁੱਖ ਮੰਤਰੀ ਤੋਂ ਵਫ਼ਦ ਨੇ ਮੰਗਿਆ ਸਮਾਂ ਪਾਸ਼ ਹੰਸ ਰਾਜ ਕੰਪਲੈਕਸ ਤੇ ਹੀ 9 ਸਤੰਬਰ ਨੂੰ ਜਨਮ ਦਿਹਾੜਾ ਸਮਾਗਮ ਕਰਨ ਦਾ ਐਲਾਨ ਪਾਸ਼ ਯਾਦਗਾਰੀ ਕੌਮਾਂਤਰੀ ਟ੍ਰਸਟ, ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਨਕੋਦਰ ਅਤੇ ਅਵਤਾਰ ਸਿੰਘ ਪਾਸ਼ ਟ੍ਰਸਟ ਵੱਲੋਂ ਹੈਏਗਾ ਸਮਾਗਮ।ਜਲੰਧਰ, 9 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ);ਪੰਜਾਬ ਦੀਆਂ ਲੋਕ ਜਥੇਬੰਦੀਆਂ, ਲੋਕ ਪੱਖੀ ਸਾਹਿਤਕਾਰਾਂ ਕਲਾਕਾਰਾਂ ਤੇ ਸਾਹਿਤਕ ਸੰਸਥਾਵਾਂ […]

Continue Reading

ਪੰਜਾਬ ਦੇ ਮੁਲਾਜ਼ਮਾਂ ‘ਤੇ ਲਾਠੀਚਾਰਜ ਦੀ ਮਾਨ ਸਰਕਾਰ ਨੂੰ ਚੁਕਾਉਣੀ ਪਵੇਗੀ ਕੀਮਤ

ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਕੀਤੇ ਜਬਰ ਦਾ ਪੰਜਾਬ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ; ਰਾਂਚੀ ਵਿਖੇ ਨੇਹਾ ਬੋਰਾ ਤੇ ਸ਼ਿਆਹੀ ਸੁੱਟਣੀ ਸੰਘੀ ਲਾਣੇ ਦੀ ਕਾਇਰ ਮਾਨਸਿਕਤਾ ਦਾ ਪ੍ਰਗਟਾਵਾ ਚੰਡੀਗੜ੍ਹ, 9 ਅਗਸਤ, ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਛੱਡਣ ਅਤੇ […]

Continue Reading

ਪ੍ਰਾਈਵੇਟ ਸਕੂਲਾਂ ਦੀ ਫੀਸ ਨਿਯਮਿਤ ਕਰਨ ਲਈ ਬਿੱਲ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਨਾਲ ਫ਼ੀਸਾਂ ਵਧਾ ਕੇ ਕੀਤਾ ਧੋਖਾ

ਮੋਹਾਲੀ, 9 ਅਗਸਤ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਨਿੱਜੀ ਅਣਸਹਾਇਤਾ (ਪ੍ਰਾਇਵੇਟ ਅਨਏਡਿਡ) ਪ੍ਰਾਪਤ ਕਰਨ ਵਾਲੇ ਸਕੂਲਾਂ ਦੀ ਫੀਸ ਸਟਰਕਚਰ ਨੂੰ ਨਿਯਮਿਤਕਰਨ ਲਈ ਬਿੱਲ ਪੇਸ਼ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ, ਖਾਸ ਕਰਕੇ ਐਨ ਈ ਈ ਟੀ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।ਸਾਬਕਾ […]

Continue Reading

ਸੁਖਪਾਲ ਖਹਿਰਾ ਵੱਲੋਂ ਮੌਨਸੂਨ ਇਜਲਾਸ ’ਚ ਵਾਧੇ ਦੀ ਮੰਗ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਵਿਚਾਰ-ਅਧੀਨ ਛੇ ਬਿੱਲਾਂ ’ਤੇ ਬਹਿਸ ਕੀਤੀ ਜਾ ਸਕੇ। ਖਹਿਰਾ ਨੇ ਕਿਹਾ ਕਿ ਤਿੰਨ ਡਿਜੀਟਲ ਯੂਨੀਵਰਸਿਟੀਆਂ, ਜੀਐਸਟੀ, ਆਊਟਸੋਰਸਡ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਅਤੇ ਸਾਂਝੇ ਬੁਨਿਆਦੀ […]

Continue Reading

ਅਮਰੀਕਾ ਦੇ ਅਲਾਸਕਾ ’ਚ ਭੂਚਾਲ ਦੇ ਝਟਕੇ

ਵਾਸ਼ਿੰਗਟਨ 9 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.0 ਮਾਪੀ ਗਈ। ਜਾਣਕਾਰੀ ਅਨੁਸਾਰ ਅਲਾਸਕਾ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਆਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ. ਜਿਓਲੋਜੀਕਲ ਸਰਵੇ) ਦੇ ਮੁਤਾਬਕ ਇਹ ਭੂਚਾਲ ਅਤਕਾ (Atka) ਤੋਂ 76 ਕਿਲੋਮੀਟਰ ਦੱਖਣ-ਪੂਰਬ ਵੱਲ ਆਇਆ ਸੀ। ਇਸ […]

Continue Reading

ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਭ ਨੂੰ ਦਿੱਤਾ ਜਾਵੇ: ਭਗਵੰਤ ਮਾਨ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਪੂਰੀ ਮਾਨਵਤਾ ਲਈ ਸਰਵ-ਸਾਂਝੀ ਹੈ ਅਤੇ ਇਸ ਦੇ ਪ੍ਰਸਾਰਣ ਉੱਤੇ ਕਿਸੇ ਵੀ ਤਰ੍ਹਾਂ ਦਾ ਵਪਾਰਕ ਜਾਂ ਕਾਰੋਬਾਰੀ ਹਿੱਤ ਨਹੀਂ ਹੋਣਾ ਚਾਹੀਦਾ।ਮੁੱਖ ਮੰਤਰੀ […]

Continue Reading

Delimitation bill ਉੱਤਰ ਅਤੇ ਦੱਖਣ ਭਾਰਤ ਦੇ ਹੱਕ ’ਚ ਨਹੀਂ: ਮਨੀਸ਼ ਤਿਵਾੜੀ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਹੱਦਬੰਦੀ ਬਿੱਲ ਨੂੰ ਉੱਤਰ ਅਤੇ ਦੱਖਣ ਭਾਰਤ ਦੇ ਵਿਰੁੱਧ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਉੱਤਰ ਅਤੇ ਦੱਖਣ ਭਾਰਤ ਦੇ ਹੱਕ ਵਿੱਚ ਨਹੀਂ ਹੈ ਅਤੇ ਇਸ ਦਾ ਲਾਭ ਮੱਧ ਭਾਰਤ ਨੂੰ ਹੋਵੇਗਾ। ਇਸ ਲਈ […]

Continue Reading

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ

“ਮੇਰੀ ਗੱਡੀ ‘ਤੇ ਵੱਡੇ-ਵੱਡੇ ਪੱਥਰ ਸੁੱਟੇ ਗਏ”- ਮਮਤਾ ਨੇ ਲਗਾਏ ਗੰਭੀਰ ਇਲਜ਼ਾਮ ਕੋਲਕਾਤਾ , 9 ਅਗਸਤ ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਉੱਤਰੀ 24 ਪਰਗਨਾ ਦੇ ਹਲੀਸ਼ਹਿਰ ਵਿੱਚ ਪਥਰਾਅ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਮਮਤਾ ਦੇ ਕਾਫ਼ਲੇ ਨੂੰ ਰੋਕ ਲਿਆ ਅਤੇ ਉਸ […]

Continue Reading

ਟਰਾਲੇ ਨੇ ਵੈਨ ਨੂੰ ਟੱਕਰ ਮਾਰੀ, 6 ਮੌਤਾਂ

ਨਵੀਂ ਦਿੱਲੀ, 9 ਅਗਸਤ ,ਬੋਲੇ ਪੰਜਾਬ ਬਿਊਰੋ; ਐਤਵਾਰ ਦੁਪਹਿਰ ਲਗਭਗ 1 ਵਜੇ, ਬਦਨਵਰ-ਉਜੈਨ ਚਾਰ-ਮਾਰਗੀ ‘ਤੇ ਪਿੰਡ ਪੰਚਕਾਵਾਸਾ ਦੇ ਨੇੜੇ, ਗਲਤ ਪਾਸੇ ਤੋਂ ਆ ਰਹੇ ਇੱਕ ਬੇਕਾਬੂ ਟਰਾਲੇ ਨੇ ਸਾਹਮਣੇ ਤੋਂ ਆ ਰਹੀ ਇੱਕ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਵੈਨ ਵਿੱਚ ਸਵਾਰ ਛੇ ਨੌਜਵਾਨਾਂ […]

Continue Reading