ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ […]

Continue Reading

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ […]

Continue Reading

ਕੱਟੜ ਫਿਰਕੂ ਤੇ ਹਿੰਦੂਤਵੀ ਗਿਰੋਹ ਵਲੋਂ ਕੀਤੇ ਜਾ ਰਹੇ ਦਿਲਜੀਤ ਦੋਸਾਂਝ ਦੇ ਵਿਰੋਧ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਸੂਝਵਾਨ ਦੇਸ਼ਵਾਸੀ ਇਸ ਮੁੱਦੇ ‘ਤੇ ਹੋ ਰਹੇ ਜਨੂੰਨੀ ਪ੍ਰਚਾਰ ਖਿਲਾਫ ਦਿਲਜੀਤ ਦੇ ਪੱਖ ਵਿੱਚ ਖੜੇ ਹੋਣ ਮਾਨਸਾ,30 ਜੂਨ ,ਬੋਲੇ ਪੰਜਾਬ ਬਿਉਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੇ ਪੱਖ ਵਿੱਚ ਖੜਦਿਆਂ ਉਨ੍ਹਾਂ ਸਾਰੇ ਅਖੌਤੀ ਰਾਸ਼ਟਰਵਾਦੀਆਂ ਤੇ ਹਿੰਦੂਤਵੀ ਅਨਸਰਾਂ ਦੀ ਸਖ਼ਤ ਨਿੰਦਾ ਕੀਤੀ ਹੈ, ਜੋ ਅਪਣੇ ਤੰਗਨਜ਼ਰੀ ਤੇ ਸੌੜੀ ਸੋਚ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਸੇ ਕਰਕੇ ਕੇਜਰੀਵਾਲ ਤੇ ਸਿਸੋਦੀਆ ਕਰਦੇ ਨੇ ਕੈਬਨਿਟ ਮੀਟਿੰਗਾਂ : ਸੁਨੀਲ ਜਾਖੜ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਉਰੋ;ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇੱਕ ਵਾਰ ਫਿਰ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਜਾਖੜ ਨੇ ਦੋਵਾਂ ਪਾਰਟੀਆਂ (ਆਪ ਅਤੇ ਕਾਂਗਰਸ) ਨੂੰ ਚੋਰ ਸਿਪਾਹੀ ਕਿਹਾ ਹੈ।ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ […]

Continue Reading

ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ – ਐਸਐਸਪੀ ਵਰੁਣ ਸ਼ਰਮਾ

6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਪਟਿਆਲਾ, 30 ਜੂਨ ,ਬੋਲੇ ਪੰਜਾਬ ਬਿਊਰੋ: ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ […]

Continue Reading

ਬਠਿੰਡਾ : ਸਿਹਤ ਵਿਭਾਗ ਵੱਲੋਂ ਐਸਐਮਓ ਸਣੇ ਤਿੰਨ ਮੁਲਾਜ਼ਮ ਮੁਅੱਤਲ

ਬਠਿੰਡਾ, 30 ਜੂਨ,ਬੋਲੇ ਪੰਜਾਬ ਬਿਉਰੋ;ਬਠਿੰਡਾ ਸਿਵਲ ਹਸਪਤਾਲ ਵਿੱਚ ਲੱਖਾਂ ਰੁਪਏ ਦੇ ਤੇਲ ਘੁਟਾਲੇ ਦੀ ਵਿਜੀਲੈਂਸ ਜਾਂਚ ਸ਼ੁਰੂ ਹੋਣ ਤੋਂ ਬਾਅਦ, ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਸਿਹਤ ਵਿਭਾਗ ਨੇ ਸਿਵਲ ਹਸਪਤਾਲ ਦੇ ਤਤਕਾਲੀ ਐਸਐਮਓ ਡਾ. ਗੁਰਮੇਲ ਸਿੰਘ, ਸੀਨੀਅਰ ਸਹਾਇਕ ਸੀਨਮ ਅਤੇ ਕੰਪਿਊਟਰ ਆਪਰੇਟਰ ਜਗਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਹਾਲਾਂਕਿ, ਸਿਹਤ ਵਿਭਾਗ ਨੇ […]

Continue Reading

ਹਿਮਾਚਲ ਵਿੱਚ ਭਾਰੀ ਮੀਂਹ – 129 ਸੜਕਾਂ ਬੰਦ, 39 ਮੌਤਾਂ

ਕੁੱਲੂ 30 ਜੂਨ ,ਬੋਲੇ ਪੰਜਾਬ ਬਿਉਰੋ; ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜ਼ਮੀਨ ਖਿਸਕਣ ਕਾਰਨ ਸੂਬੇ ਭਰ ਦੀਆਂ 129 ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਮਾਨਸੂਨ ਤੋਂ ਬਾਅਦ ਹੁਣ ਤੱਕ ਸੂਬੇ ਵਿੱਚ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 3 ਲੋਕਾਂ ਦੀ ਜਾਨ […]

Continue Reading

ਤੇਲੰਗਾਨਾ ਦੀ ਕੈਮੀਕਲ ਫੈਕਟਰੀ ਵਿੱਚ ਧਮਾਕੇ ਕਾਰਨ ਦਰਜਨ ਦੇ ਕਰੀਬ ਲੋਕਾਂ ਦੀ ਮੌਤ

ਹੈਦਰਾਬਾਦ, 30 ਜੂਨ,ਬੋਲੇ ਪੰਜਾਬ ਬਿਊਰੋ;ਤੇਲੰਗਾਨਾ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਧਮਾਕੇ ਦੀਆਂ ਖ਼ਬਰਾਂ ਹਨ। ਇਸ ਹਾਦਸੇ ਵਿੱਚ ਦਰਜਨ ਦੇ ਲਗਭਗ ਲੋਕਾਂ ਦੀ ਮੌਤ ਹੋ ਗਈ ਹੈ। ਕਈ ਅਜੇ ਵੀ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ। ਹਾਦਸੇ ਨੂੰ ਵੇਖਦਿਆਂ, ਇਹ ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।ਧਮਾਕਾ ਇੰਨਾ ਵੱਡਾ ਸੀ ਕਿ ਆਸ ਪਾਸ […]

Continue Reading

ਮੋਹਾਲੀ : ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ ਦੋ ਜ਼ਖ਼ਮੀ

ਮੋਹਾਲੀ, 30 ਜੂਨ,ਬੋਲੇ ਪੰਜਾਬ ਬਿਉਰੋ;ਮੋਹਾਲੀ ਦੀ ਇੱਕ ਫੈਕਟਰੀ ਵਿੱਚ ਅੱਗ ਲੱਗਣ ਨਾਲ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਹੈ। ਦੋ ਲੋਕ ਸੜ ਗਏ ਹਨ। ਇਹ ਘਟਨਾ ਮੋਹਾਲੀ ਦੇ ਉਦਯੋਗਿਕ ਖੇਤਰ ਸ਼ਾਹੀਮਾਜਰਾ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ, ਜਿੱਥੇ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ […]

Continue Reading

ਪਹਾੜੀ ਤੋਂ ਮਲਬਾ ਡਿੱਗਣ ਕਾਰਨ ਬਦਰੀਨਾਥ ਹਾਈਵੇਅ ਬੰਦ

ਚਮੋਲੀ, 30 ਜੂਨ,ਬੋਲੇ ਪੰਜਾਬ ਬਿਊਰੋ;ਗੌਚਰ ਤਲਧਾਰੀ ਨੇੜੇ ਪਹਾੜੀ ਤੋਂ ਮਲਬਾ ਡਿੱਗਣ ਕਾਰਨ ਬਦਰੀਨਾਥ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਸਵੇਰੇ ਪਹਾੜੀ ਤੋਂ ਭਾਰੀ ਮਲਬਾ ਅਤੇ ਪੱਥਰ ਹਾਈਵੇਅ ‘ਤੇ ਡਿੱਗ ਪਏ। ਇਸ ਦੌਰਾਨ ਉੱਥੋਂ ਲੰਘਣ ਵਾਲੇ ਲੋਕ ਵਾਲ-ਵਾਲ ਬਚ ਗਏ। ਕਰਨਪ੍ਰਯਾਗ ਨੇਨੀ ਸੈਨ ਮੋਟਰ ਰੋਡ ‘ਤੇ ਆਈਟੀਆਈ ਤੋਂ ਲਗਭਗ 500 ਮੀਟਰ ਅੱਗੇ ਪਹਾੜੀ ਤੋਂ ਇੱਕ ਚੱਟਾਨ […]

Continue Reading