ਧੀ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਮਾਰੀ ਲੱਖਾਂ ਰੁਪਏ ਦੀ ਠੱਗੀ, ਪੈਸੇ ਵਾਪਸ ਮੰਗਣ ‘ਤੇ ਦਿੱਤੀ ਧਮਕੀ
ਲੁਧਿਆਣਾ, 30 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਅਮਰਪੁਰਾ ਦੇ ਰਹਿਣ ਵਾਲੇ ਕਾਰੋਬਾਰੀ ਗੁਰਮੀਤ ਸਿੰਘ ਨਾਲ ਇੱਕ ਟ੍ਰੈਵਲ ਏਜੰਟ ਨੇ ਉਸਦੀ ਧੀ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ 3.75 ਲੱਖ ਰੁਪਏ ਦੀ ਠੱਗੀ ਮਾਰੀ। ਪੈਸੇ ਵਾਪਸ ਮੰਗਣ ‘ਤੇ ਦੋਸ਼ੀ ਨੇ ਉਸਨੂੰ ਧਮਕੀ ਦਿੱਤੀ। ਪੀੜਤ ਦੀ ਸ਼ਿਕਾਇਤ ‘ਤੇ ਸਦਰ ਪੁਲਿਸ ਸਟੇਸ਼ਨ ਨੇ ਦੁੱਗਰੀ ਨਿਵਾਸੀ ਅਵਰੀਨ ਸ਼ਰਮਾ ਵਿਰੁੱਧ ਮਾਮਲਾ […]
Continue Reading