ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਸਿੰਘਾਂ ਨੇ […]

Continue Reading

ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿਲਜੀਤ ਦੋਸਾਂਝ ਦੇ 1 ਨਵੰਬਰ ਨੂੰ ਦਿੱਲੀ ਦੇ ਜੇ.ਐਲ.ਐਨ. ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਨੂੰ ‘ਘੇਰੋ ਤੇ ਰੋਕੋ’ ਦਾ ਸੱਦਾ ਦਿੰਦਿਆਂ ਇਸ ਲਈ 51 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ […]

Continue Reading

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਨਵੀਂ ਦਿੱਲੀ, 5 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਪ੍ਰਦੇਸ਼ ਵਿੱਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ। ਇਸ ਤਹਿਤ ਦਿੱਲੀ ਦੀਆਂ 10 ਤੋਂ ਵੱਧ ਸਿੰਘ ਸਭਾਵਾਂ ਵਿੱਚ […]

Continue Reading

ਬਰਨਾਲਾ ‘ਚ ਹਮਲਾਵਰਾਂ ਵੱਲੋਂ ਘਰ ‘ਚ ਵੜ ਕੇ ਨੌਜਵਾਨ ਦੀ ਕੁੱਟਮਾਰ, ਗੋਲੀਆਂ ਚਲਾਈਆਂ, ਸਕੂਟਰ ਫੂਕਿਆ 

ਬਰਨਾਲਾ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸ਼ਾਮ ਕਰੀਬ 6 ਵਜੇ ਬਰਨਾਲਾ ਦੇ ਖੁੱਡੀ ਰੋਡ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅੱਧਾ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਛੇ ਤੋਂ ਸੱਤ ਗੋਲੀਆਂ ਚੱਲਣ ਅਤੇ ਪੈਦਾ ਹੋਏ ਡਰ ਦੇ ਮਾਹੌਲ ਕਾਰਨ ਸਥਾਨਕ ਲੋਕ ਆਪਣੇ ਘਰਾਂ ‘ਚ ਵੜ ਗਏ। ਇਸ ਘਟਨਾ ਤੋਂ […]

Continue Reading

ਬੇਅਦਬੀਆਂ ਨਾ ਰੁਕੀਆਂ ਤਾਂ ਸਖ਼ਤ ਕਾਨੂੰਨ ਦਾ ਕੀ ਲਾਭ? 597 ਕੇਸਾਂ ’ਚ ਸਿਰਫ਼ 44 ਸਜ਼ਾਵਾਂ; ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਬੇਅਦਬੀਆਂ ਜਾਰੀ: ਸਰਦਾਰ ਸੰਤ ਮੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਵੇਂ ਕਾਨੂੰਨ ਦੀਆਂ ਕੁਝ ਧਾਰਾਵਾਂ ’ਤੇ ਇਤਰਾਜ਼ ਉਠਾਉਣਾ ਪੂਰੀ ਤਰ੍ਹਾਂ ਜਾਇਜ਼ ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਬੇਅਦਬੀਆਂ ਦਾ ਸਿਲਸਿਲਾ ਨਾ ਰੁਕਣਾ ਸਰਕਾਰ ਦੀ ਕਾਰਗੁਜ਼ਾਰੀ […]

Continue Reading

ਸੀਈਸੀ ਗਿਆਨੇਸ਼ ਕੁਮਾਰ ਨੂੰ ਨਿਲੰਬਿਤ ਕਰਨ ਦੀ ਮੰਗ ਖਾਰਜ, ਚੋਣ ਕਮਿਸ਼ਨ ਤੋਂ ਜਵਾਬ ਤਲਬ

ਨਵੀਂ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਲੰਬਿਤ ਕਰਨ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਸਮੇਤ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਰਾਂ ਦੇ […]

Continue Reading

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਸਿੱਖ ਲੀਡਰ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ […]

Continue Reading

‘ਕੋਹੜ ਵੀ ਹੋਰਨਾਂ ਬੀਮਾਰੀਆਂ ਵਾਂਗ ਸਰੀਰਕ ਰੋਗ’

ਜ਼ਿਲ੍ਹਾ ਹਸਪਤਾਲ ਵਿਚ ਹੋਇਆ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ 05, ਅਕਤੂਬਰ ,ਬੋਲੇ ਪੰਜਾਬ ਬਿਊਰੋ; ਗਾਂਧੀ ਜੈਯੰਤੀ ਦੇ ਸਬੰਧ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਕੋਹੜ ਰੋਗ ਬਾਰੇ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਹਸਪਤਾਲ ਵਿਚ ਜਾਗਰੂਕਤਾ ਸਮਾਗਮ ਕੀਤਾ ਗਿਆ, ਜਿਸ ਵਿਚ ਨਰਸਿੰਗ ਵਿਦਿਆਰਥੀਆਂ ਅਤੇ ਡਾਕਟਰਾਂ ਨੇ ਵੀ ਸ਼ਮੂਲੀਅਤ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼’ ਵਿੱਚ ਸੋਧ ਨੂੰ ਪ੍ਰਵਾਨਗੀ ਪਿਕਟਸ ਅਧੀਨ ਠੇਕੇ […]

Continue Reading

ਇਸਤਰੀ ਮੁਲਾਜ਼ਮ ਤਾਲਮੇਲ; ਕਮੇਟੀ ਪੰਜਾਬ ਦੀ ਜੱਥੇਬੰਦਕ ਕਨਵੈਨਸ਼ਨ ਕੀਤੀ ਗਈ

ਹਰਮਨਪ੍ਰੀਤ ਕੌਰ ਗਿੱਲ ਪ੍ਰਧਾਨ, ਗੁਰਪ੍ਰੀਤ ਕੌਰ ਜਨਰਲ ਸਕੱਤਰ ਸਹਿਤ 42 ਮੈਂਬਰੀ ਸੂਬਾ ਕਮੇਟੀ ਚੁਣੀ ਗਈ ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਮਹਿਲਾ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ “ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ” ਸੂਬਾ ਪੱਧਰੀ ਜੱਥੇਬੰਦਕ ਕਾਨਫਰੰਸ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਹਰਮਨਪ੍ਰੀਤ ਕੌਰ ਗਿੱਲ, ਗੁਰਪ੍ਰੀਤ ਕੌਰ, ਰਣਜੀਤ […]

Continue Reading