ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ […]

Continue Reading

ਹੁਸ਼ਿਆਰਪੁਰ : ਲੈਂਟਰ ਡਿੱਗਣ ਕਾਰਨ 20 ਤੋਂ ਵੱਧ ਗਾਵਾਂ ਦੀ ਮੌਤ

ਹੁਸ਼ਿਆਰਪੁਰ, 27 ਜੂਨ,ਬੋਲੇ ਪੰਜਾਬ ਬਿਊਰੋ;ਹੁਸ਼ਿਆਰਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਹੁਸ਼ਿਆਰਪੁਰ ਦੇ ਹਰਿਆਣਾ ਕਸਬੇ ਵਿੱਚ ਇੱਕ ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ 20 ਤੋਂ ਵੱਧ ਗਾਵਾਂ ਦੀ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਰਾਤ ਨੂੰ ਕਰੀਬ 2:30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਲੈਂਟਰ ਡਿੱਗਣ ਤੋਂ ਪਹਿਲਾਂ ਗਊਸ਼ਾਲਾ ਵਿੱਚ ਲਗਭਗ 40 ਗਾਵਾਂ ਅਤੇ ਵੱਛੇ ਮੌਜੂਦ ਸਨ।ਘਟਨਾ ਦੀ […]

Continue Reading

ਅਧਿਆਪਕਾਂ ਦੀਆਂ BLO ਡਿਊਟੀਆਂ ਨਾ ਲਾਉਣ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਸੰਗਰੂਰ 27 ਜੂਨ ਬੋਲੇ ਪੰਜਾਬ ਬਿਊਰੋ; ਜ਼ਿਲ੍ਹੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਬੀ.ਐੱਲ.ਓ. ਡਿਊਟੀਆਂ ਲਾਉਣ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੰਗਰੂਰ ਇਕਾਈ ਦਾ ਵਫ਼ਦ ਅੱਜ ਡੀ.ਸੀ. ਸੰਗਰੂਰ ਕਮ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਨੂੰ ਮਿਲਿਆ।ਜਾਣਕਾਰੀ ਦਿੰਦਿਆਂ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਵਫ਼ਦ ਨੇ ਮੰਗ ਪੱਤਰ […]

Continue Reading

ਪੰਜਾਬ ਸਰਕਾਰ ਵਲੋਂ ਜੇਲ੍ਹ ਵਿਭਾਗ ਵਿੱਚ 500 ਅਸਾਮੀਆਂ ਭਰਨ ਨੂੰ ਹਰੀ ਝੰਡੀ

ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟ, ਵਾਰਡਰ ਤੇ ਮੇਟਰਨ ਦੀਆਂ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Continue Reading

ਵਿਸ਼ਵ ਪੁਲਿਸ ਖੇਡਾਂ 2025 ਵਿੱਚ ਗੁਰਦਾਸਪੁਰ ਦਾ ਜੂਡੋ ਖਿਡਾਰੀ ਕਰਨਜੀਤ ਸਿੰਘ ਕਰੈਗਾ ਪੰਜਾਬ ਦਾ ਸਿਰ ਉੱਚਾ

ਪਿਛਲੇ ਸਾਲ ਕੈਨੇਡਾ ਵਿੱਚ ਵੀ ਜਿੱਤਿਆ ਸੀ ਗੋਲਡ ਮੈਡਲ ਗੁਰਦਾਸਪੁਰ ,27 ਜੂਨ ,ਬੋਲੇ ਪੰਜਾਬ ਬਿਊਰੋ;(ਮਲਾਗਰ ਖਮਾਣੋਂ) ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਜੂਡੋ ਖਿਡਾਰੀ ਏ ਐਸ ਆਈ ਕਰਨਜੀਤ ਸਿੰਘ ਮਾਨ ਅਮਰੀਕਾ ਦੇ ਬਰਮਿੰਘਮ ਸਿਟੀ ਦੇ ਅਲਬਾਮਾ ਖੇਤਰ ਵਿਚ ਹੋ ਰਹੀਆਂ ਵਿਸ਼ਵ ਪੁਲਿਸ ਅਤੇ ਫਾਇਰ ਗੇਮਸ 2025 ਵਿੱਚ ਭਾਗ ਲੈਣ ਜਾ ਰਿਹਾ ਹੈ।‌ਇਹ ਖੇਡਾਂ […]

Continue Reading

ਦੇਵਤਿਆਂ ਦੇ ਮਹਾਦੇਵ ਸ਼ਿਵ ਆਦਿ ਭੀ ਹਨ ਤੇ ਅੰਤ ਵੀ ਹਨ: ਸਵਾਮੀ ਯਮੁਨਾਪੁਰੀ ਜੀ ਮਹਾਰਾਜ

ਭਗਤਾਂ ਨੇ ਮੰਦਰ ਕਮੇਟੀ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਮੋਹਾਲੀ, 27 ਜੂਨ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਫੇਜ਼-2 ਵਿੱਚ ਸਥਿਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਧਰਮਸ਼ਾਲਾ ਵਿੱਚ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਵਿੱਤਰ ਮੂਰਤੀ ਦੀ ਸਥਾਪਨਾ ਦੇ 11 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਮੰਦਰ ਪਰਿਸਰ ਵਿੱਚ ਸ਼੍ਰੀ ਮਹਾਂ ਸ਼ਿਵ ਪੁਰਾਣ […]

Continue Reading

ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਿਆ ਸਰਕਾਰੀ ਸਕੂਲ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; 1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ।ਖਾਲੜਾ ਦੀ ਪਤਨੀ ਪਰਮਜੀਤ ਕੌਰ […]

Continue Reading

ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਵਾਸਤੇ ਕੈਬਨਿਟ ਸਬ ਕਮੇਟੀ ਗਠਨ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੇ ਪਾਰਟ II ਅਤੇ ਪਾਰਟ III ਨੂੰ ਵਿਚਾਰ ਲਈ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀਆਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਲਈ ਕੈਬਨਿਟ ਸਬ  ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸਦੀ ਮਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵਿਜੀਲੈਂਸ ਵੱਲੋਂ ਦਰਜ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਦੀ ਮੋਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਮਾਮਲਾ EOW ਦੀ […]

Continue Reading

‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨਤਾਰਨ, 27 ਜੂਨ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦੇਰ ਰਾਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਮੁੱਖ ਮੰਤਰੀ ਨੇ ਸੁਨੇਹੇ ‘ਤੇ ਲਿਖਿਆ- ਸਾਡੀ ਪਾਰਟੀ ਦੇ ਤਰਨਤਾਰਨ ਤੋਂ ਮਾਣਯੋਗ ਵਿਧਾਇਕ […]

Continue Reading