‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨਤਾਰਨ, 27 ਜੂਨ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦੇਰ ਰਾਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਮੁੱਖ ਮੰਤਰੀ ਨੇ ਸੁਨੇਹੇ ‘ਤੇ ਲਿਖਿਆ- ਸਾਡੀ ਪਾਰਟੀ ਦੇ ਤਰਨਤਾਰਨ ਤੋਂ ਮਾਣਯੋਗ ਵਿਧਾਇਕ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਦੋ ਹੈਂਡ ਗ੍ਰਨੇਡਾਂ ਤੇ ਪਿਸਤੌਲ ਸਣੇ ਤਿੰਨ ਅੱਤਵਾਦੀ ਕਾਬੂ

ਮੋਹਾਲੀ, 27 ਜੂਨ,ਬੋਲੇ ਪੰਜਾਬ ਬਿਊਰੋ;ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਉਸ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੀ ਮਦਦ ਨਾਲ ਸਰਗਰਮ ਸੀ। ਇਹ ਗਿਰੋਹ ਵਿਦੇਸ਼ੀ ਸਰਗਨਿਆਂ ਵੱਲੋਂ ਚਲਾਇਆ ਜਾ ਰਿਹਾ ਸੀ, ਜਿਸ ’ਚ ਯੂ.ਕੇ. ਵਿਚ ਬੈਠਾ ਨਿਸ਼ਾਨ ਸਿੰਘ […]

Continue Reading

ਮੱਧ ਪ੍ਰਦੇਸ਼ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ 9 ਪੁਲਿਸ ਮੁਲਾਜ਼ਮ ਸਨਮਾਨਿਤ

ਜਲੰਧਰ, 27 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਸ਼ਾਹਕੋਟ ਥਾਣਾ ਖੇਤਰ ਦੀ ਪੁਲਿਸ ਟੀਮ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਸਨਮਾਨਿਤ ਕੀਤਾ ਹੈ। ਸ਼ਾਹਕੋਟ ਦੇ ਡੀਐਸਪੀ ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਥਾਣਾ ਇੰਚਾਰਜ ਬਲਵਿੰਦਰ ਸਿੰਘ ਭੁੱਲਰ ਸਮੇਤ ਕੁੱਲ 9 ਪੁਲਿਸ ਮੁਲਾਜ਼ਮ ਸ਼ਾਮਲ ਹਨ।ਦਰਅਸਲ, 1 ਜੂਨ ਨੂੰ ਮੱਧ ਪ੍ਰਦੇਸ਼ ਦੇ ਜੈਤਪੁਰ ਪੁਲਿਸ […]

Continue Reading

ਸਵਿਫਟ ਅਤੇ ਆਈ20 ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 27 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਸਾਊਥ ਸਿਟੀ ਰੋਡ ‘ਤੇ ਸਵਿਫਟ ਅਤੇ ਆਈ20 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਦੋਵੇਂ ਕਾਰਾਂ ਪਲਟ ਗਈਆਂ।ਸਥਾਨਕ ਲੋਕਾਂ ਅਨੁਸਾਰ, ਸੜਕ ਦੇ ਵਿਚਕਾਰ ਪਿਆ ਇੱਕ ਪੱਥਰ ਹਾਦਸੇ ਦਾ ਕਾਰਨ ਸੀ। ਪੱਥਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਦੋਵੇਂ ਕਾਰਾਂ ਟਕਰਾ ਗਈਆਂ।ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ, […]

Continue Reading

ਭਗਵਾਨ ਜਗਨਨਾਥ ਦੀ ਰੱਥ ਯਾਤਰਾ ਵਿੱਚ ਹਾਥੀ ਹੋਇਆ ਬੇਕਾਬੂ

ਅਹਿਮਦਾਬਾਦ, 27 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸ਼ੁੱਕਰਵਾਰ ਸਵੇਰੇ 10 ਵਜੇ ਅਹਿਮਦਾਬਾਦ ਵਿੱਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਵਿੱਚ ਇੱਕ ਹਾਥੀ ਕਾਬੂ ਤੋਂ ਬਾਹਰ ਹੋ ਗਿਆ। ਇਸ ਤੋਂ ਬਾਅਦ ਰੱਥ ਯਾਤਰਾ ਵਿੱਚ ਭਾਜੜਾਂ ਪੈ ਗਈਆਂ। ਲੋਕ ਇਧਰ-ਉਧਰ ਭੱਜਦੇ ਦਿਖਾਈ ਦਿੱਤੇ। ਰੱਥ ਯਾਤਰਾ ਵਿੱਚ ਇਹ ਹਾਥੀ 17 ਹਾਥੀਆਂ ਦੇ ਸਮੂਹ ਦੀ ਅਗਵਾਈ ਕਰ ਰਿਹਾ ਸੀ। ਜੰਗਲਾਤ ਵਿਭਾਗ ਦੇ […]

Continue Reading

ਪੰਜਾਬ ਪੁਲਿਸ ‘ਚ ਏਐਸਆਈ ਦੇ ਬੇਟੇ ਨੂੰ ਗੋਲੀ ਮਾਰੀ

ਜਲੰਧਰ, 27 ਜੂਨ ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਆਦਮਪੁਰ ਖੇਤਰ ਵਿੱਚ ਪੈਂਦੇ ਪਿੰਡ ਡਰੋਲੀ ਕਲਾਂ ਵਿਖੇ ਇੱਕ ਨੌਜਵਾਨ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਛੋਟੀ ਜਿਹੀ ਕਹਾਸੁਣੀ ਤੋਂ ਬਾਅਦ ਇਕ ਵਿਅਕਤੀ ਨੇ ਨੌਜਵਾਨ ਉਤੇ ਫਾਇਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਹਰਮਨਪ੍ਰੀਤ […]

Continue Reading

ਕੈਨੇਡਾ ‘ਚ ਘਰ ਵਿੱਚ ਅੱਗ ਲੱਗਣ ਕਾਰਨ ਪੰਜਾਬੀ ਪਿਤਾ -ਧੀ ਦੀ ਮੌਤ

ਕੈਲਗਰੀ, 27 ਜੂਨ,ਬੋਲੇ ਪੰਜਾਬ ਬਿਉਰੋ;ਕੈਲਗਰੀ ਦੇ ਉੱਤਰ-ਪੂਰਬੀ ਖੇਤਰ ਟੈਰਾਲੇਕ ਵੇਅ ਵਿੱਚ ਬਸੇ ਪੰਜਾਬੀ ਪਰਿਵਾਰ ਦੇ ਘਰ ਵਿੱਚ ਅੱਗ ਲੱਗਣ ਕਾਰਨ ਪੰਜਾਬੀ ਪਿਤਾ ਤੇ ਧੀ ਦੀ ਜਾਨ ਚਲੀ ਜਾਣ ਦੀ ਖਬਰ ਸਾਹਮਣੇ ਆਈ ਹੈ। ਕੈਲਗਰੀ ਫਾਇਰ ਵਿਭਾਗ ਦੇ ਅਧਿਕਾਰੀ ਕੈਰੋਲ ਹੈਂਕੇ ਮੁਤਾਬਕ 50 ਸਾਲਾ ਸੰਨੀ ਗਿੱਲ ਦੀ ਘਟਨਾ ਸਥਲ ’ਤੇ ਹੀ ਮੌਤ ਹੋ ਗਈ। ਉਸ ਦੀ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਤਾ ਤੇ ਇੱਕ ਹੋਰ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਬਟਾਲਾ, 27 ਜੂਨ,ਬੋਲੇ ਪੰਜਾਬ ਬਿਊਰੋ;ਬਟਾਲਾ ’ਚੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਤਾ ਹਰਜੀਤ ਕੌਰ ਤੇ ਇੱਕ ਹੋਰ ਨੌਜਵਾਨ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਇਹ ਵਾਕਿਆ ਕਾਦੀਆਂ ਰੋਡ ਉੱਤੇ ਪ੍ਰਭਸਿਮਰਨ ਹਸਪਤਾਲ ਦੇ ਨੇੜੇ ਵਾਪਰਿਆ। ਇਸ ਹਮਲੇ ਦੌਰਾਨ ਕਰਣਬੀਰ ਸਿੰਘ ਨਾਂ ਦਾ ਇਕ ਹੋਰ ਵਿਅਕਤੀ, ਜੋ ਭੀਖੋਵਾਲ ਦਾ […]

Continue Reading

ਕਾਂਗਰਸ ਹਾਈਕਮਾਂਡ ਵਲੋਂ ਆਸ਼ੂ, ਪ੍ਰਗਟ ਤੇ ਢਿੱਲੋਂ ਦੇ ਅਸਤੀਫ਼ੇ ਸਵੀਕਾਰ

ਲੁਧਿਆਣਾ, 27 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਵਿੱਚ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇੱਕ ਪਾਸੇ, ਭਾਰਤ ਭੂਸ਼ਣ ਆਸ਼ੂ ਨੇ ਹਾਰ ਤੋਂ ਬਾਅਦ ਆਪਣੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਦੋਂ ਕਿ ਦੋ ਹੋਰ ਆਗੂਆਂ ਨੇ ਵੀ ਆਪਣੇ ਅਸਤੀਫ਼ਿਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਪ੍ਰਗਟ ਸਿੰਘ […]

Continue Reading

ਬੈਂਕ ਦੀਆਂ ਵਧੀਕੀਆਂ ਤੋਂ ਦੁਖੀ ਹੌਜ਼ਰੀ ਮਾਲਕ ਤੇ ਪਤਨੀ ਨੇ ਕੀਤੀ ਆਤਮਹੱਤਿਆ

ਲੁਧਿਆਣਾ, 27 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਇੱਕ ਜੋੜੇ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗਾਂਧੀਨਗਰ ਥੋਕ ਬਾਜ਼ਾਰ ਦੀ ਮਸ਼ਹੂਰ ਪੰਚਰਤਨ ਹੌਜ਼ਰੀ ਦੇ ਮਾਲਕ ਅਤੇ ਉਸਦੀ ਪਤਨੀ ਨੇ ਵੀਰਵਾਰ ਸਵੇਰੇ ਫੈਕਟਰੀ ਦੇ ਹੇਠਾਂ ਦੁਕਾਨ ਦੇ ਅੰਦਰ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਉਨ੍ਹਾਂ ਦਾ ਪੁੱਤਰ ਦੁਕਾਨ ‘ਤੇ ਪਹੁੰਚਿਆ। […]

Continue Reading