ਰਹੱਸਮਈ ਹਾਲਾਤਾਂ ਵਿੱਚ ਮਿਲੀ ਗਰਭਵਤੀ ਔਰਤ ਦੀ ਲਾਸ਼

ਫਾਜ਼ਿਲਕਾ, 24 ਜੂਨ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਦੇ ਪਾਲੀਵਾਲਾ ਪਿੰਡ ਵਿੱਚ ਇੱਕ ਗਰਭਵਤੀ ਔਰਤ ਦੀ ਲਾਸ਼ ਰਹੱਸਮਈ ਹਾਲਾਤਾਂ ਵਿੱਚ ਮਿਲਣ ਤੋਂ ਬਾਅਦ, ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਉਨ੍ਹਾਂ ਦੀ ਗੱਲ ਨਾ ਸੁਣਨ ਦਾ ਦੋਸ਼ ਲਗਾਉਂਦੇ ਹੋਏ ਹਾਈਵੇਅ ਜਾਮ ਕਰ ਦਿੱਤਾ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾ 9 ਮਹੀਨਿਆਂ ਦੀ ਗਰਭਵਤੀ ਸੀ ਅਤੇ ਲਗਭਗ 10 […]

Continue Reading

ਲੁਧਿਆਣਾ ‘ਚ ਕਰੋਨਾ ਦੇ ਮਰੀਜ਼ ਵਧਣ ਲੱਗੇ

ਲੁਧਿਆਣਾ, 24 ਜੂਨ,ਬੋਲੇ ਪੰਜਾਬ ਬਿਊਰੋ;ਮਹਾਨਗਰ ਵਿੱਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਜਾਰੀ ਹਨ। ਜ਼ਿਲ੍ਹੇ ਵਿੱਚ 9 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 6 ਤੋਂ 75 ਸਾਲ ਦੀ ਉਮਰ ਦੇ ਲੋਕ ਸ਼ਾਮਲ ਹਨ। ਸਿਹਤ ਵਿਭਾਗ ਦੇ ਅਨੁਸਾਰ, ਅੱਜ ਰਿਪੋਰਟ ਕੀਤੇ ਗਏ ਮਰੀਜ਼ਾਂ ਵਿੱਚ ਛੇ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਪੁਰਸ਼ ਮਰੀਜ਼ਾਂ ਵਿੱਚ ਇੱਕ 6 […]

Continue Reading

ਜਲੰਧਰ ‘ਚ ਫਿਰੌਤੀ ਲਈ ਘਰ ‘ਤੇ ਚਲਾਈਆਂ ਗੋਲੀਆਂ

ਜਲੰਧਰ, 24 ਜੂਨ,ਬੋਲੇ ਪੰਜਾਬ ਬਿਉਰੋ;ਸ਼ਹਿਰ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਨਿਊ ਅਮਰ ਨਗਰ ਵਿੱਚ ਇੱਕ ਘਰ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਅਤੇ ਭੱਜ ਗਏ। ਬਦਮਾਸ਼ਾਂ ਨੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਵੀ ਦਿੱਤੀਆਂ। ਮਾਮਲਾ ਫਿਰੌਤੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।ਮਾਮਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-03-24,ਅੰਗ 821 AMRIT VELE DA HUKAMNAMA SRI DARBAR SAHIB, SRI AMRITSAR, ANG-821, 21-03-24 ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ […]

Continue Reading

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ ,ਬੋਲੇ ਪੰਜਾਬ ਬਿਉਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ […]

Continue Reading

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ […]

Continue Reading

ਸਿੱਖਿਆ ਵਿਭਾਗ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਲਈ ਬਣਾਏ ਨਵੇਂ ਨਿਯਮ,ਜਥੇਬੰਦੀਆਂ ‘ਚ ਰੋਸ

ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ ਸਿੱਖਿਆ ਵਿਭਾਗ ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਵਾਸਤੇ ਬਣਾਏ ਨਵੇਂ ਨਿਯਮ- ਜਥੇਬੰਦੀਆਂ ਨੇ ਕੀਤਾ ਸਖਤ ਰੋਸ ਪ੍ਰਗਟ ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਮਿਤੀ 17 ਜੁਲਾਈ 2020 […]

Continue Reading

ਗਾਰਬੇਜ ਪਲਾਂਟ ਦੇ ਸਥਾਈ ਹੱਲ ਲਈ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-11 ਵਾਸੀਆਂ ਨੂੰ ਦਿੱਤਾ ਭਰੋਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ,ਬੋਲੇ ਪੰਜਾਬ ਬਿਊਰੋ:ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਮਿਲੇ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ

ਅੰਮ੍ਰਿਤਸਰ, 23 ਜੂਨ,ਬੋਲੇ ਪੰਜਾਬ ਬਿਊਰੋ;ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਵਿਖੇ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ […]

Continue Reading